Leviticus 22:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕ ਨੂੰ ਕੋਈ ਵੀ ਅਜਿਹਾ ਜਾਨਵਰ ਨਹੀਂ ਖਾਣਾ ਚਾਹੀਦਾ ਜੋ ਆਪਣੇ-ਆਪ ਮਰਿਆ ਸੀ ਜਾਂ ਜੋ ਹੋਰਨਾਂ ਜਾਨਵਰਾਂ ਦੁਆਰਾ ਮਾਰਿਆ ਗਿਆ ਸੀ। ਜੇ ਉਹ ਉਸ ਮੁਰਦਾ ਜਾਨਵਰ ਨੂੰ ਖਾਂਦਾ ਹੈ, ਉਹ ਪਲੀਤ ਹੋ ਜਾਵੇਗਾ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜੋ ਆਪੇ ਮਰ ਜਾਵੇ, ਯਾ ਪਸੂਆਂ ਨੇ ਪਾੜਿਆ ਹੋਵੇ, ਉਸ ਨੂੰ ਉਹ ਆਪ ਮਲੀਨ ਹੋਕੇ ਨਾ ਖਾਵੇ। ਮੈਂ ਯਹੋਵਾਹ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।