Leviticus 23:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਮੈਂ ਤੁਹਾਨੂੰ ਦੇਵਾਂਗਾ। ਤੁਸੀਂ ਇਸਦੀ ਫ਼ਸਲ ਵੱਢੋਂਗੇ। ਉਸ ਸਮੇਂ ਤੁਹਾਨੂੰ ਆਪਣੀ ਫ਼ਸਲ ਦੀ ਪਹਿਲੀ ਭਰੀ ਜਾਜਕ ਕੋਲ ਲੈ ਕੇ ਆਉਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਗੱਲ਼ ਕਰ ਅਤੇ ਐਉਂ ਓਹਨਾਂ ਨੂੰ ਆਖ ਭਈ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਜੋ ਮੈਂ ਤੁਹਾਨੂੰ ਦਿੰਦਾ ਹਾਂ ਆ ਗਏ ਹੋ ਅਤੇ ਉਸ ਦੀ ਹਾੜੀ ਭੀ ਵੱਢੋਗੇ ਤਾਂ ਤੁਸਾਂ ਆਪਣੀ ਹਾੜੀ ਦੇ ਪਹਿਲੇ ਫਲ ਤੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।