Leviticus 23:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਜੈਤੂਨ ਦੇ ਤੇਲ ਵਿੱਚ ਮਿਲੇ ਮੈਦੇ ਦੇ 16 ਕੱਪ ਅਨਾਜ ਦੀ ਭੇਟ ਵਜੋਂ ਚੜ੍ਹਾਉਣੇ ਚਾਹੀਦੇ ਹਨ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਮੈਅ ਦਾ ਇੱਕ ਕੁਆਟਰ ਪੀਣ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਮੈਦੇ ਦੀ ਭੇਟ ਜੋ ਹੈ, ਸੋ ਤੇਲ ਨਾਲ ਰਲੇ ਹੋਏ ਦੋ ਦਸਵੰਧ ਮੈਦੇ ਦੇ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਇੱਕ ਦਾਖਰਸ ਦੇ ਕੁੱਪੇ ਦੀ ਚੁਥਾਈ ਉਸ ਦੀ ਪੀਣ ਦੀ ਭੇਟ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।