Leviticus 23:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਚਿਰ ਤੁਸੀਂ ਇਹ ਸੁਗਾਤ ਯਹੋਵਾਹ ਲਈ ਨਹੀਂ ਲਿਆਉਂਦੇ, ਤੁਹਾਨੂੰ ਆਪਣੀ ਵਾਢੀ ਚੋਂ ਅਨਾਜ, ਰੋਟੀ ਜਾਂ ਫ਼ਲ ਨਹੀਂ ਖਾਣਾ ਚਾਹੀਦਾ। ਇਹ ਨੇਮ ਜਿੱਥੇ ਵੀ ਤੁਸੀਂ ਰਹੋਂ ਤੁਹਾਡੀਆਂ ਸਾਰੀਆਂ ਪੀੜੀਆਂ ਤਾਈਂ ਜਾਰੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਦਿਨ ਤਾਂਈ ਤੁਸੀਂ ਆਪਣੇ ਪਰਮੇਸ਼ੁਰ ਅੱਗੇ ਇੱਕ ਭੇਟ ਨਾ ਲਿਆਓ, ਉਸ ਦਿਨ ਤੋੜੀ ਤੁਸਾਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ, ਨਾ ਹਰੇ ਸਿੱਟੇ ਖਾਣੇ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”