Leviticus 23:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਬਤ ਤੋਂ ਅਗਲੇ ਦਿਨ ਜਿਸ ਦਿਨ ਤੁਸੀਂ ਭਰੀ ਨੂੰ ਹਿਲਾਉਣ ਦੀ ਭੇਟ ਵਜੋਂ ਲਿਆਉਂਦੇ ਹੋ, ਸੱਤ ਹਫ਼ਤੇ ਗਿਣ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸਬਤ ਦੇ ਅਗਲੇ ਭਲਕ ਤੋਂ ਉਸ ਦਿਨ ਤੋਂ ਜੋ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ ਤੁਸੀਂ ਸੱਤ ਸਬਤ ਪੂਰੇ ਗਿਣਨੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।