Leviticus 23:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਹਫ਼ਤੇ ਦੇ ਪਿੱਛੋਂ ਆਉਣ ਵਾਲੇ ਦਿਨ (ਅਰਥਾਤ 50ਵੇਂ ਦਿਨ) ਤੁਸੀਂ ਯਹੋਵਾਹ ਲਈ ਇੱਕ ਨਵੀਂ ਅਨਾਜ ਦੀ ਭੇਟ ਲੈ ਕੇ ਆਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਸੱਤਵੇਂ ਸਬਤ ਦੇ ਅਗਲੇ ਭਲਕ ਤਾਈਂ ਤੁਸਾਂ ਪੰਜਾਹ ਦਿਨ ਗਿਣਨੇ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਮੈਦੇ ਦੀ ਭੇਟ ਨਵੀਂ ਚੜ੍ਹਾਉਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।