Leviticus 23:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਵਜੋਂ ਦੋ ਇੱਕ ਸਾਲ ਦੇ ਲੇਲੇ ਵੀ ਭੇਟ ਕਰਨੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸਾਂ ਬੱਕਰਿਆਂ ਦੀ ਇੱਕ ਪੱਠ ਪਾਪ ਦੀ ਭੇਟ ਕਰਕੇ ਅਤੇ ਪਹਿਲੇ ਵਰਹੇ ਦੇ ਦੋ ਲੇਲੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਚੜ੍ਹਾਉਣੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ।