Leviticus 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਸੀਂ ਯਹੋਵਾਹ ਦੇ ਚੁਣੇ ਹੋਏ ਤਿਉਹਾਰਾਂ ਦਾ ਪਵਿੱਤਰ ਸਭਾਵਾਂ ਵਜੋਂ ਐਲਾਨ ਕਰੋਂਗੇ। ਮੇਰੀਆਂ ਪਵਿੱਤਰ ਛੁੱਟੀਆਂ ਇਹ ਹਨ;
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੂੰ ਐਉਂ ਬੋਲ, ਜਿਹੜੇ ਯਹੋਵਾਹ ਦੇ ਪਰਬ ਹਨ, ਜੋ ਤੁਸਾਂ ਪਵਿੱਤ੍ਰ ਮੇਲੇ ਕਰਨੇ ਸੋ ਏਹ ਮੇਰੇ ਪਰਬ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,