Leviticus 23:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਨੂੰ ਛੁੱਟੀ ਦਾ ਖਾਸ ਦਿਨ ਮਿਲਿਆ ਹੈ। ਤੁਸੀਂ ਇੱਕ ਪਵਿੱਤਰ ਸਭਾ ਕਰੋਂਗੇ ਅਤੇ ਯਾਦਗਾਰੀ ਵਜੋਂ ਤੁਰ੍ਹੀ ਵਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਰਵਾਰ ਨੂੰ ਬੋਲ ਕਿ ਸੱਤਵੇਂ ਮਹੀਨੇ ਨੂੰ, ਮਹੀਨੇ ਦੀ ਪਹਿਲੀ ਮਿਤੀ ਵਿੱਚ ਤੁਸਾਂ ਇੱਕ ਸਬਤ, ਇੱਕ ਤੁਰ੍ਹੀ ਵਜਾਉਣ ਦਾ ਸਿਮਰਨਾ, ਇੱਕ ਪਵਿੱਤ੍ਰ ਮੇਲਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।