Leviticus 23:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਸੀਂ ਯਹੋਵਾਹ ਨੂੰ ਅੱਗ ਦੁਆਰਾ ਇੱਕ ਦੁਆਰਾ ਇੱਕ ਭੇਟ ਚੜ੍ਹਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਉਸ ਦੇ ਵਿੱਚ ਕੋਈ ਕੰਮ ਧੰਦਾ ਨਾ ਕਰਨਾ ਪਰ ਤੁਸਾਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।”