Leviticus 23:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਾਸਚਿਤ ਦਾ ਦਿਨ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਹੋਵੇਗਾ। ਇੱਥੇ ਇੱਕ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ ਅਤੇ ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇਸੇ ਸੱਤਵੇਂ ਮਹੀਨੇ ਦੀ ਦਸਵੀਂ ਮਿਤੀ ਨੂੰ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਇੱਕ ਪਵਿੱਤ੍ਰ ਮੇਲਾ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।