Leviticus 23:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਪਰਾਸਚਿਤ ਦਾ ਦਿਨ ਤੁਹਾਡੇ ਲਈ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਾਹਮਣੇ ਪਰਾਸਚਿਤ ਕਰਨ ਲਈ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਉਸ ਦਿਨ ਵਿੱਚ ਕੋਈ ਕੰਮ ਨਾ ਕਰਨਾ ਕਿਉਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕਰਨ ਨੂੰ, ਇਹ ਪ੍ਰਾਸਚਿਤ ਦਾ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।