Leviticus 23:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਇਸ ਦਿਨ ਵਰਤ ਰੱਖਣ ਤੋਂ ਇਨਕਾਰ ਕਰਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਕਿ ਜਿਹੜਾ ਪ੍ਰਾਣੀ ਓਸ ਦਿਨ ਔਖ ਨਾ ਸਹਾਰੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।