Leviticus 23:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਤੁਹਾਡੇ ਲਈ ਅਰਾਮ ਦਾ ਖਾਸ ਦਿਨ ਹੋਵੇਗਾ। ਤੁਹਾਨੂੰ ਭੋਜਨ ਨਹੀਂ ਖਾਣਾ ਚਾਹੀਦਾ। ਤੁਸੀਂ ਇਸ ਦਿਨ ਨੂੰ ਅਰਾਮ ਦੇ ਖਾਸ ਦਿਨ ਵਜੋਂ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਨੂੰ ਸ਼ੁਰੂ ਕਰੋਂਗੇ-ਇਹ ਅਰਾਮ ਦਾ ਖਾਸ ਦਿਨ ਉਸ ਸ਼ਾਮ ਤੋਂ ਲੈ ਕੇ ਅਗਲੀ ਸ਼ਾਮ ਤੱਕ ਜਾਰੀ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਤੁਹਾਨੂੰ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਤੁਸਾਂ ਆਪਣਿਆਂ ਪ੍ਰਾਣਾਂ ਨੂੰ ਔਖ ਦੇਣਾ। ਤੁਸੀਂ ਉਸ ਮਹੀਨੇ ਦੀ ਨੌਵੀਂ ਮਿਤੀ ਨੂੰ ਉਸ ਸੰਧਿਆ ਤੋਂ ਅਗਲੀ ਸੰਧਿਆ ਤੋੜੀ ਆਪਣੇ ਵਿਸਰਾਮ ਰੱਖਣਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।”