Leviticus 23:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ; ਸੱਤਵੇਂ ਮਹੀਨੇ ਦੇ 15ਵੇਂ ਦਿਨ ਡੇਰਿਆਂ ਦਾ ਪਰਬ ਹੈ। ਯਹੋਵਾਹ ਲਈ ਇਹ ਛੁੱਟੀ 7 ਦਿਨ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੂੰ ਬੋਲ ਕਿ ਇਸੇ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਡੇਰਿਆਂ ਦਾ ਪਰਬ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।