Leviticus 23:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਦਿਨ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਦਿਨ ਨੂੰ ਪਵਿੱਤ੍ਰ ਮੇਲਾ ਹੋਵੇ, ਤੁਸਾਂ ਉਸ ਦੇ ਵਿਚ ਕੋਈ ਕੰਮ ਧੰਦਾ ਨਾ ਕਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਦਿਨ ਪਵਿੱਤਰ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।