Leviticus 23:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਯਹੋਵਾਹ ਦੀਆਂ ਚੁਣੀਆਂ ਹੋਈਆਂ ਛੁੱਟੀਆਂ ਹਨ। ਤੁਸੀਂ ਇਨ੍ਹਾਂ ਲਈ ਚੁਣੇ ਹੋਏ ਸਮਿਆਂ ਵਾਸਤੇ ਪਵਿੱਤਰ ਸਭਾਵਾਂ ਦਾ ਐਲਾਨ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਤੁਸਾਂ ਉਨ੍ਹਾਂ ਦਿਆਂ ਵੇਲਿਆਂ ਸਿਰ ਹੋਕਾ ਦੇਣਾ ਹੈ, ਸੋ ਯਹੋਵਾਹ ਦੇ ਪਰਬ ਅਤੇ ਪਵਿੱਤ੍ਰ ਮੇਲੇ ਏਹ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,