Leviticus 23:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਹਾਡੇ ਸਾਰੇ ਉੱਤਰਾਧਿਕਾਰੀ ਜਾਣ ਲੈਣਗੇ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਸਮੇਂ ਦੌਰਾਨ ਆਰਜ਼ੀ ਸ਼ਰਣ ਸਥਾਨਾਂ ਵਿੱਚ ਰਹਿਣ ਦਿੱਤਾ ਜਦੋਂ ਮੈਂ ਉਨ੍ਹਾਂ ਨੂੰ ਮਿਸਰ ਤੋਂ ਲੈ ਕੇ ਆਇਆ ਸਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਹਾਡੀਆਂ ਪੀੜ੍ਹੀਆਂ ਜਾਣਨ, ਜੋ ਮੈਂ ਇਸਰਾਏਲੀਆਂ ਨੂੰ ਛੱਪਰੀਆਂ ਵਿੱਚ ਵਸਾਇਆ ਜਿਸ ਵੇਲੇ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਲਿਆਂਦਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਹਾਡੀਆਂ ਪੀੜ੍ਹੀਆਂ ਜਾਣਨ, ਕਿ ਜਦ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਕੇ ਲਿਆਇਆ ਤਾਂ ਮੈਂ ਉਨ੍ਹਾਂ ਨੂੰ ਝੌਂਪੜੀਆਂ ਵਿੱਚ ਵਸਾਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”