Leviticus 23:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਛੁੱਟੀਆਂ ਬਾਰੇ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਪਰਬਾਂ ਨੂੰ ਦੱਸ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਇਸਰਾਏਲੀਆਂ ਨੂੰ ਯਹੋਵਾਹ ਦੇ ਨਿਯੁਕਤ ਪਰਬਾਂ ਬਾਰੇ ਦੱਸ ਦਿੱਤਾ।