Leviticus 23:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਹਿਲੇ ਮਹੀਨੇ ਦੀ ਚੌਧਵੀਂ ਮਿਤੀ ਨੂੰ ਸੰਧਿਆ ਵੇਲੇ ਤਾਈਂ ਯਹੋਵਾਹ ਦਾ ਪਸਾਹਦਾ ਪਰਬ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।