Leviticus 23:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਦਾ ਪਤੀਰੀ ਰੋਟੀ ਦਾ ਪਰਬ ਉਸੇ ਮਹੀਨੇ ਦੇ 15ਵੇਂ ਦਿਨ ਤੇ ਹੈ। ਤੁਸੀਂ ਸੱਤਾਂ ਦਿਨਾਂ ਤੱਕ ਪਤੀਰੀ ਰੋਟੀ ਖਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਮਹੀਨੇ ਦੀ ਪੰਧ੍ਰਵੀਂ ਮਿਤੀ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਸੱਤ ਦਿਨ ਤੋੜੀ ਤੁਸਾਂ ਪਤੀਰੀ ਰੋਟੀ ਖਾਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।