Leviticus 24:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀ ਔਰਤ ਦੇ ਪੁੱਤਰ ਨੇ ਗਾਲ੍ਹਾਂ ਕੱਢੀਆਂ ਤੇ ਯਹੋਵਾਹ ਦੇ ਨਾਮ ਨੂੰ ਕਲੰਕਤ ਕਰ ਦਿੱਤਾ, ਇਸ ਲਈ ਲੋਕ ਇਸ ਆਦਮੀ ਨੂੰ ਮੂਸਾ ਕੋਲ ਲੈ ਆਏ। (ਉਸਦੀ ਮਾਂ ਦਾ ਨਾਮ ਸ਼ਲੂਮੀਥ ਸੀ ਜਿਹੜੀ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਦਿਬਰੀ ਦੀ ਧੀ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਇਸਰਾਏਲਣ ਦਾ ਪੁੱਤ੍ਰ ਯਹੋਵਾਹ ਦੇ ਨਾਮ ਦਾ ਦੁਰਬਚਨ ਬੋਲਿਆ ਅਤੇ ਕੁਫ਼ਰ ਬਕਿਆ ਅਤੇ ਓਹ ਉਸ ਨੂੰ ਮੂਸਾ ਦੇ ਕੋਲ ਲੈ ਆਏ ਅਤੇ ਉਸ ਦੀ ਮਾਂ ਦਾ ਨਾਉਂ ਸਲੂਮੀਥ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ “ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।