Leviticus 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਇਸਰਾਏਲੀਆਂ ਨੂੰ ਬੋਲ ਕਿ ਜਿਹੜਾ ਆਪਣੇ ਪਰਮੇਸ਼ੁਰ ਨੂੰ ਗਾਲਾਂ ਕੱਢੇ ਸੋ ਆਪਣੇ ਪਾਪ ਦਾ ਆਪ ਹੀ ਜੁੰਮਾ ਚੁੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।