Leviticus 24:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਜਿਹੜਾ ਕਿਸੇ ਹੋਰ ਬੰਦੇ ਦਾ ਹੈ ਤਾਂ ਉਸ ਨੂੰ ਉਸਦੀ ਥਾਵੇਂ ਹੋਰ ਜਾਨਵਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਕਿਸੇ ਪਸੂ ਨੂੰ ਮਾਰ ਸਿੱਟੇ ਸੋ ਉਸ ਨੂੰ ਪਸੂ ਦਾ ਪਸੂ ਉਸ ਦਾ ਵੱਟਾ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।