Leviticus 24:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਦਾ ਕੱਢਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੂੰ ਆਗਿਆ ਦਿਓ, ਜੋ ਉਹ ਤੇਰੇ ਕੋਲ ਚਾਨਣ ਦੇ ਲਈ ਦੀਵੇ ਦੇ ਸਦਾ ਜਗਾਉਣ ਲਈ ਨਰੋਲ ਪੀੜਿਆ ਹੋਇਆ ਤੇਲ ਲਿਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਹੁਕਮ ਦੇ ਕਿ ਮੇਰੇ ਸਾਹਮਣੇ ਚਾਨਣ ਲਈ ਉਹ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਤੇਰੇ ਕੋਲ ਲੈ ਕੇ ਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ।