Leviticus 24:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੱਟ ਦਾ ਫੱਟ, ਅੱਖ ਦੀ ਅੱਖ, ਦੰਦ ਦਾ ਦੰਦ, ਜਿਹਾ ਉਸ ਨੇ ਕਿਸੇ ਮਨੁੱਖ ਨੂੰ ਬੱਜ ਲਾਈ ਤਿਹਾ ਹੀ ਉਸ ਨੂੰ ਕੀਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।