Leviticus 24:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਇੱਕ ਪਰਕਾਰ ਦਾ ਨਿਆਉਂ, ਭਾਵੇਂ ਓਪਰੇ ਦੇ ਲਈ, ਭਾਵੇਂ ਆਪਣੇ ਦੇਸ ਦੇ ਕਿਸੇ ਦੇ ਲਈ, ਕਰਨਾ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”