Leviticus 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਸ਼ਾਮ ਤੋਂ ਸਵੇਰ ਤੱਕ ਰੌਸ਼ਨੀ ਜਗਦੀ ਰੱਖੇਗਾ। ਇਹ ਰੌਸ਼ਨੀ ਉਸ ਪਰਦੇ ਦੇ ਬਾਹਰ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਟਂਗਿਆ ਹੋਇਆ ਹੈ। ਇਹ ਨੇਮ ਹਮੇਸ਼ਾ ਜਾਰੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਰੂਨ ਸੰਧਿਆ ਤੋਂ ਲੈਕੇ ਸਵੇਰ ਤੋੜੀ ਯਹੋਵਾਹ ਦੇ ਅੱਗੇ ਸਦਾ ਦੇ ਲਈ ਸਾਖੀ ਦੇ ਪੜਦੇ ਤੋਂ ਬਾਹਰ ਮੰਡਲੀ ਦੇ ਡੇਰੇ ਵਿੱਚ ਉਸ ਨੂੰ ਸੁਧਾਰੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ।