Leviticus 24:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਮੈਦਾ ਲੈਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ ਇੱਕ ਰੋਟੀ ਵਿੱਚ ਦੋ ਦੋ ਦਸਵੰਧ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।