Leviticus 24:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਇੱਕ ਇੱਕ ਪਾਲ ਦੇ ਉੱਤੇ ਨਰੋਲ ਲੁਬਾਨ ਧਰੀਂ, ਜੋ ਉਹ ਰੋਟੀ ਦੇ ਉੱਤੇ ਸਿਮਰਨ ਲਈ, ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।