Leviticus 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਇੱਕ ਸਬਤ ਨੂੰ, ਉਹ ਉਸ ਨੂੰ ਯਹੋਵਾਹ ਦੇ ਅੱਗੇ ਸਦਾ ਦੇ ਲਈ ਇਸਰਾਏਲੀਆਂ ਤੋਂ ਇੱਕ ਸਦਾ ਦੇ ਨੇਮ ਦੇ ਅਨੁਸਾਰ ਲੈਕੇ ਸੁਧਾਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।