Leviticus 25:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨਾਲ ਸੀਨਾ ਪਰਬਤ ਉੱਤੇ ਗੱਲ ਕੀਤੀ। ਯਹੋਵਾਹ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਮੂਸਾ ਨੂੰ ਸੀਨਾ ਦੇ ਪਹਾੜ ਵਿੱਚ ਬੋਲਿਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ,