Leviticus 25:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੁਬਲੀ ਵਰ੍ਹੇ ਵਿੱਚ ਹਰ ਬੰਦਾ ਆਪਣੀ ਜ਼ਾਇਦਾਦ ਉੱਤੇ ਵਾਪਸ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਅਨੰਦ ਦੇ ਵਰਹੇ ਵਿੱਚ ਤੁਸਾਂ ਸਭਨਾਂ ਆਪੋ ਆਪਣੀ ਪੱਤੀ ਵਿੱਚ ਮੁੜ ਜਾਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।