Leviticus 25:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਅਗਲੇ ਜੁਬਲੀ ਵਰ੍ਹੇ ਤੋਂ ਪਹਿਲਾਂ ਬਹੁਤ ਸਾਲ ਰਹਿੰਦੇ ਹਨ, ਤਾਂ ਕੀਮਤ ਜ਼ਿਆਦਾ ਹੋਵੇਗੀ। ਜੇਕਰ ਵਰ੍ਹੇ ਘੱਟ ਹਨ, ਤਾਂ ਕੀਮਤ ਘੱਟ ਹੋਵੇਗੀ। ਕਿਉਂਕਿ ਸੱਚਮੁੱਚ, ਤੁਹਾਡਾ ਗੁਆਂਢੀ ਤੁਹਾਨੂੰ ਗਿਣਤੀ ਦੀਆਂ ਫ਼ਸਲਾਂ ਵੇਚ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵਰਿਹਾਂ ਦੇ ਵਧਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਵਧਾਵੀਂ ਅਤੇ ਵਰਿਹਾਂ ਦੇ ਘਟਣ ਦੇ ਅਨੁਸਾਰ ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਕੋਲ ਵੇਚ ਲੈਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।