Leviticus 25:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਚੇਤੇ ਰੱਖੋ। ਉਨ੍ਹਾਂ ਨੂੰ ਮੰਨੋ। ਤਾਂ ਤੁਸੀਂ ਆਪਣੇ ਦੇਸ਼ ਵਿੱਚ ਸੁਰੱਖਿਅਤ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸਾਂ ਮੇਰੀਆਂ ਬਿਧਾਂ ਪੂਰੀਆਂ ਕਰਨਾ, ਅਤੇ ਮੇਰਿਆਂ ਨਿਆਵਾਂ ਨੂੰ ਮੰਨਕੇ ਪੂਰਿਆਂ ਕਰਨਾ, ਫਿਰ ਤੁਸੀਂ ਦੇਸ ਵਿੱਚ ਸੁਖ ਸਾਂਦ ਨਾਲ ਰਹੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।