Leviticus 25:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਅੱਠਵੇਂ ਵਰ੍ਹੇ ਬੀਜ ਬੀਜੋਂਗੇ, ਤੁਸੀਂ ਹਾਲੇ ਵੀ ਪਿੱਛਲੀ ਫ਼ਸਲ ਦੀਆਂ ਚੀਜ਼ਾਂ ਖਾ ਰਹੇ ਹੋਵੋਂਗੇ। ਤੁਸੀਂ ਪੁਰਾਣੀ ਫ਼ਸਲ 9ਵੇਂ ਸਾਲ ਤੱਕ ਖਾਂਦੇ ਰਹੋਂਗੇ, ਜਦੋਂ ਕਿ ਤੁਸੀਂ 8ਵੇਂ ਸਾਲ ਵਿੱਚ ਬੀਜੀ ਫ਼ਸਲ ਦੀ ਵਾਢੀ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਅੱਠਵੇਂ ਵਰਹੇ ਵਿੱਚ ਬੀਜਣਾ ਅਤੇ ਨੌਵੇਂ ਵਰਹੇ ਤੀਕੁਰ ਅਜੇ ਪਹਿਲੇ ਹੀ ਫਲ ਖਾਂਦੇ ਹੋਵੋਗੇ । ਜਦ ਤੋੜੀ ਉਸ ਦੇ ਫਲ ਨਾ ਆਉਣ ਤਦ ਤੋੜੀ ਤੁਸੀਂ ਪੁਰਾਣੇ ਤੋਂ ਖਾਂਦੇ ਰਹੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।