Leviticus 25:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੂੰ ਜ਼ਮੀਨ ਵੇਚਣ ਤੋਂ ਬਾਦ ਦੇ ਵਰ੍ਹੇ ਗਿਨਣੇ ਚਾਹੀਦੇ ਹਨ। ਉਸ ਨੂੰ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫ਼ੇਰ ਉਸ ਨੂੰ ਜ਼ਮੀਨ ਵਾਪਸ ਖਰੀਦਕੇ ਇਸਤੇ ਵਾਪਸ ਆ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਉਸ ਦੇ ਵੇਚਣ ਦੇ ਵੇਲੇ ਤੋਂ ਜਿਤਨੇ ਵਰਹੇ ਬੀਤੇ ਗਿਣ ਲਵੇ ਅਤੇ ਜਿਸ ਦੇ ਕੋਲ ਉਸ ਨੇ ਵੇਚੀ ਸੀ ਉਸ ਜਣੇ ਨੂੰ ਉਤਨਾ ਵਾਧੂ ਦੇ ਦੇਵੇ ਭਈ ਉਹ ਆਪਣੀ ਪੱਤੀ ਵਿੱਚ ਫੇਰ ਮੁੜ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।