Leviticus 25:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਖੇਤ ਵਿੱਚ ਛੇ ਸਾਲ ਬੀਜ਼ ਬੀਜੋਂਗੇ। ਤੁਸੀਂ ਛੇ ਸਾਲ ਆਪਣੇ ਅੰਗੂਰ ਦੇ ਬਾਗਾਂ ਵਿੱਚ ਪੌਦਿਆਂ ਨੂੰ ਛਾਂਗੋਂਗੇ ਅਤੇ ਇਨ੍ਹਾਂ ਦਾ ਫ਼ਲ ਘਰੀਂ ਲਿਆਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਛੇ ਵਰਹੇ ਤੈਂ ਆਪਣੀ ਪੈਲੀ ਬੀਜਣੀ ਅਤੇ ਛੇ ਵਰਹੇ ਤੂੰ ਆਪਣੀਆਂ ਦਾਖਾਂ ਦੀ ਬਾਗਵਾਨੀ ਕਰੀਂ ਅਤੇ ਉਸ ਦੇ ਫਲਾਂ ਨੂੰ ਸਾਂਭੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।