Leviticus 25:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚਾਰਦੀਵਾਰੀ ਤੋਂ ਬਿਨਾ ਨਗਰਾਂ ਨੂੰ ਖੁਲ੍ਹੇ ਖੇਤ ਮੰਨਿਆ ਜਾਵੇਗਾ। ਇਸ ਲਈ ਇਨ੍ਹਾਂ ਛੋਟਿਆਂ ਨਗਰਾਂ ਵਿੱਚ ਵੇਚੇ ਗਏ ਘਰ ਕਿਸੇ ਵੀ ਵਕਤ ਵਾਪਸ ਖਰੀਦੇ ਜਾ ਸੱਕਣਗੇ ਅਤੇ ਜੁਬਲੀ ਵਰ੍ਹੇ ਦੇ ਸਮੇਂ ਆਪਣੇ ਪਹਿਲੇ ਮਾਲਕਾਂ ਕੋਲ ਵਾਪਸ ਚੱਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਪਿੰਡਾਂ ਦੇ ਘਰ ਜਿਨ੍ਹਾਂ ਦੇ ਕੋਈ ਧੂੜ ਕੋਟ ਨਹੀਂ, ਓਹ ਧਰਤੀ ਦੀਆਂ ਪੈਲੀਆਂ ਦੇ ਸਮਾਨ ਸਮਝੇ ਜਾਣਗੇ, ਓਹ ਮੋੜਨ ਜੋਗੇ ਹਨ, ਓਹ ਅਨੰਦ ਵਿੱਚ ਛੁੱਟ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।