Leviticus 25:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਲੇਵੀਆਂ ਦੇ ਸ਼ਹਿਰਾਂ ਬਾਰੇ; ਲੇਵੀ ਆਪਣੇ ਘਰਾਂ ਨੂੰ ਉਨ੍ਹਾਂ ਦੇ ਆਪਣੇ ਸ਼ਹਿਰਾਂ ਵਿੱਚਲੇ ਮਕਾਨਾਂ ਨੂੰ ਕਿਸੇ ਵੇਲੇ ਵੀ ਵਾਪਸ ਖਰੀਦ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਭੀ ਲੇਵੀਆਂ ਦੇ ਸ਼ਹਿਰ ਅਤੇ ਉਨ੍ਹਾਂ ਦੀਆਂ ਪੱਤੀਆਂ ਦੇ ਸ਼ਹਿਰਾਂ ਦੇ ਘਰ ਸੋ ਲੇਵੀ ਭਾਵੇਂ ਕਿਸੇ ਵੇਲੇ ਮੋੜ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।