Leviticus 25:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਇਲਾਵਾ, ਲੇਵੀਆਂ ਦੇ ਸ਼ਹਿਰਾਂ ਦੇ ਆਲੇ-ਦੁਆਲੇ ਦੇ ਖੇਤਾਂ ਨੂੰ ਵੇਚਿਆ ਨਹੀਂ ਜਾ ਸੱਕਦਾ। ਇਹ ਖੇਤ ਹਮੇਸ਼ਾ ਵਾਸਤੇ ਲੇਵੀਆਂ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀ ਸ਼ਾਮਲਾਤ ਸੋ ਵੇਚੀ ਨਾ ਜਾਏ ਕਿਉਂ ਜੋ ਉਹ ਉਨ੍ਹਾਂ ਦੀ ਸਦਾ ਦੀ ਪੱਤੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।