Leviticus 25:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਵੇਚੇ ਭੋਜਨ ਤੋਂ ਕੋਈ ਨਫ਼ਾ ਕਮਾਉਣ ਦੀ ਕੋਸ਼ਿਸ਼ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਸ ਨੂੰ ਆਪਣੀ ਰੋਕੜ ਵਿਆਜ ਕਰਕੇ ਨਾ ਦੇਵੀਂ, ਨਾ ਖੱਟੀ ਖੱਟ ਕੇ ਉਸ ਨੂੰ ਭੋਜਨ ਖੁਵਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।