Leviticus 25:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੇਰਾ ਭਰਾ ਤੇਰੇ ਕੋਲੋਂ ਕੰਗਾਲ ਹੋ ਜਾਏ ਅਤੇ ਤੇਰੇ ਪਾਸ ਵਿੱਕ ਜਾਏ ਤਾਂ ਤੂੰ ਉਸ ਕੋਲੋਂ ਦਾਸ ਜਿਹੀ ਟਹਿਲ ਨਾ ਕਰਵਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।