Leviticus 25:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸਤੇ ਕਠੋਰ ਢੰਗ ਨਾਲ ਸ਼ਾਸਨ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਤੋਂ ਡਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਦੇ ਨਾਲ ਅਨ੍ਹੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।