Leviticus 25:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਦਾਸ ਅਤੇ ਦਾਸੀਆਂ ਬਾਰੇ; ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਤੋਂ ਆਦਮੀਆਂ ਅਤੇ ਔਰਤਾਂ ਨੂੰ ਤੁਹਾਡੇ ਗੁਲਾਮ ਹੋਣ ਲਈ ਖਰੀਦ ਸੱਕਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਦਾਸ ਅਤੇ ਤੇਰੀਆਂ ਦਾਸੀਆਂ ਜੋ ਤੇਰੇ ਕੋਲ ਹੋਣ ਸੋ ਉਨ੍ਹਾਂ ਵਿੱਚੋਂ ਬਣਨ ਜੋ ਤੁਹਾਡੇ ਆਲੇ ਦੁਆਲੇ ਹਨ, ਉਨ੍ਹਾਂ ਕੋਲੋਂ ਤੁਸੀਂ ਦਾਸ ਅਤੇ ਦਾਸੀਆਂ ਮੁੱਲ ਲਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।