Leviticus 25:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਨ੍ਹਾਂ ਪਰਦੇਸੀ ਗੁਲਾਮਾਂ ਨੂੰ ਆਪਣੇ ਬੱਚਿਆਂ ਨੂੰ ਵੀ ਦੇ ਸੱਕਦੇ ਹੋ ਜੋ ਤੁਹਾਡੇ ਮਰਨ ਤੋਂ ਬਾਦ ਤੁਹਾਡੇ ਬੱਚਿਆਂ ਦੇ ਹੋ ਜਾਣਗੇ। ਉਹ ਹਮੇਸ਼ਾ ਵਾਸਤੇ ਤੁਹਾਡੇ ਗੁਲਾਮ ਰਹਿਣਗੇ। ਤੁਸੀਂ ਇਨ੍ਹਾਂ ਪਰਦੇਸੀਆਂ ਨੂੰ ਗੁਲਾਮ ਬਣਾ ਸੱਕਦੇ ਹੋ। ਪਰ ਤੁਹਾਨੂੰ ਆਪਣੇ ਭਰਾਵਾਂ, ਇਸਰਾਏਲ ਦੇ ਲੋਕਾਂ ਲਈ ਜ਼ਾਲਮ ਸੁਆਮੀ ਨਹੀਂ ਬਨਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਨ੍ਹਾਂ ਨੂੰ ਪੱਤੀ ਕਰਕੇ ਆਪਣੇ ਪਰਵਾਰ ਦੇ ਲਈ ਪੱਤੀ ਦੇ ਸਮਾਨ ਛੱਡੋ, ਓਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਆਪਣੇ ਭਰਾਵਾਂ ਇਸਰਾਏਲੀਆਂ ਦੇ ਉੱਤੇ ਤੁਸਾਂ ਇੱਕ ਦੂਜੇ ਨਾਲ ਅਨ੍ਹੇਰ ਨਾ ਕਰਨਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।