Leviticus 25:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਜੁਬਲੀ ਵਰ੍ਹੇ ਤੱਕ ਸਿਰਫ਼ ਥੋੜੇ ਜਿਹੇ ਵਰ੍ਹੇ ਹੀ ਰਹਿੰਦੇ ਹਨ, ਤਾਂ ਉਸ ਬੰਦੇ ਨੂੰ ਮੁਢਲੀ ਕੀਮਤ ਦਾ ਥੋੜਾ ਜਿਹਾ ਹਿੱਸਾ ਹੀ ਅਦਾ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਅਨੰਦ ਦੇ ਵਰਹੇ ਤੀਕੁਰ ਥੋੜੇ ਵਰਹੇ ਰਹਿੰਦੇ ਹੋਣ ਤਾਂ ਉਹ ਉਸ ਦੇ ਨਾਲ ਲੇਖਾ ਕਰੇ ਅਤੇ ਆਪਣੇ ਮੁੜਾਉਣ ਦਾ ਮੁੱਲ ਆਪਣਿਆਂ ਉਨ੍ਹਾਂ ਵਰਿਹਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ।