Leviticus 25:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਬੰਦਾ ਵਿਦੇਸ਼ੀ ਦੇ ਨਾਲ ਇੱਕ ਭਾੜੇ ਦੇ ਕਾਮੇ ਵਾਂਗ ਰਹੇਗਾ। ਉਸ ਵਿਦੇਸ਼ੀ ਨੂੰ ਇੱਕ ਜ਼ਾਲਮ ਮਾਲਕ ਨਾ ਬਨਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਵਰਹੇ ਦੇ ਠਹਿਰਾਏ ਹੋਏ ਮਜੂਰ ਵਰਗਾ ਉਸ ਦੇ ਨਾਲ ਰਹੇ ਅਤੇ ਉਹ ਤੇਰੇ ਵੇਖਣ ਵਿੱਚ ਉਸ ਦੇ ਨਾਲ ਅਨ੍ਹੇਰ ਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ।