Leviticus 25:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਸਾਲ ਜੋ ਕੁਝ ਵੀ ਧਰਤੀ ਆਪਣੇ-ਆਪ ਪੈਦਾ ਕਰੇ-ਤੁਸੀਂ ਅਤੇ ਤੁਹਾਡੇ ਦਾਸ ਅਤੇ ਦਾਸੀਆਂ, ਤੁਹਾਡੇ ਭਾੜੇ ਦੇ ਕਾਮੇ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਖਾ ਸੱਕੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਦਾ ਸਬਤ ਤੁਹਾਡੇ ਲਈ ਭੋਜਨ ਹੋਵੇਗਾ, ਤੇਰੇ ਲਈ, ਤੇਰੇ ਟਹਿਲੀਏ ਦੇ ਲਈ, ਤੇਰੇ ਟਹਿਲਣ ਦੇ ਲਈ, ਅਤੇ ਤੇਰੇ ਮਜੂਰ ਦੇ ਲਈ ਅਤੇ ਓਪਰੇ ਦੇ ਲਈ, ਜੋ ਤੇਰੇ ਨਾਲ ਵੱਸਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।