Leviticus 25:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਡੀਆਂ ਗਾਵਾਂ ਅਤੇ ਹੋਰ ਜਾਨਵਰਾਂ ਲਈ ਖਾਣ ਲਈ ਕਾਫ਼ੀ ਭੋਜਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰੇ ਡੰਗਰਾਂ ਦੇ ਲਈ ਅਤੇ ਉਨ੍ਹਾਂ ਜਾਨਵਰਾਂ ਦੇ ਲਈ, ਜੋ ਤੇਰੇ ਦੇਸ ਵਿੱਚ ਹਨ ਉਸ ਦਾ ਸਾਰਾ ਵਾਧੁ ਭੋਜਨ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।